ਪ੍ਰੋ. ਸੰਜੀਵ ਕੁਮਾਰ ਸ਼ਰਮਾ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨਿਕਲ ਯੂਨੀਵਰਸਿਟੀ, ਬਠਿੰਡਾ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ

ਪ੍ਰੋ. ਸੰਜੀਵ ਕੁਮਾਰ ਸ਼ਰਮਾ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨਿਕਲ ਯੂਨੀਵਰਸਿਟੀ, ਬਠਿੰਡਾ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ



ਚੰਡੀਗੜ੍ਹ : ਪੰਜਾਬ ਦੇ ਗਵਰਨਰ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨਿਕਲ ਯੂਨੀਵਰਸਿਟੀ, ਬਠਿੰਡਾ ਦੇ ਚਾਂਸਲਰ ਵੱਲੋਂ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਉਹ ਤਿੰਨ ਸਾਲਾਂ ਦੀ ਮਿਆਦ ਲਈ ਇਹ ਅਹੁਦਾ ਸੰਭਾਲਣਗੇ, ਜਿਸ ਦੀ ਗਿਣਤੀ ਉਹਨਾਂ ਵੱਲੋਂ ਚਾਰਜ ਸੰਭਾਲਣ ਦੀ ਤਰੀਖ ਤੋਂ ਹੋਵੇਗੀ।

ਇਸ ਵੇਲੇ ਪ੍ਰੋ. ਸ਼ਰਮਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਇੰਟਰਨਲ ਕੁਆਲਿਟੀ ਅਸ਼ਿਊਰੈਂਸ ਸੈੱਲ (IQAC) ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਹਨ।

Comments

Popular posts from this blog

ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀਆਂ ਮੁਸਕਿਲਾਂ ਦਾ ਜਲਦੀ ਹੱਲ ਕੀਤਾ ਜਾਵੇਗਾ - ਭਗਵੰਤ ਮਾਨ

ਪੰਜਾਬੀ ਯੂਨੀਵਰਸਿਟੀ ਦੇ VC ਸਮੇਤ 4 ਤੇ ਪਰਚਾ ਦਰਜ

ਪੰਜਾਬੀ ਯੂਨੀਵਰਸਿਟੀ ਵਿੱਚ ਛੁੱਟੀਆਂ | ਮਹੀਨਾ ਸ਼ੁਰੂ ਹੁੰਦਿਆਂ ਹੀ ਮੁਲਾਜ਼ਮ ਆਗੂ ਨੇ ਤਨਖਾਹਾਂ ਜਾਰੀ ਕਰਨ ਦੀ ਕੀਤੀ ਮੰਗ